ਨੌਜਵਾਨ ਵਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ
ਪਟਿਆਲਾ ਦੇ ਦਰਸ਼ਨ ਨਗਰ 'ਚ ਇਕ ਸਨਸਨੀਖੇਜ਼ ਮਾਮਲੇ 'ਚ ਇਕ ਨੌਜਵਾਨ ਵਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟਾਂ ਮੁਤਾਬਿਕ ਇਸ ਨੌਜਵਾਨ ਵਲੋਂ ਆਪਣੇ ਘਰ 'ਚ ਕੁੱਕਰ ਬੰਬ ਬਣਾਏ ਜਾ ਰਹੇ ਸਨ, ਜਿਸ ਤੋਂ ਬਾਅਦ ਪੁਲਿਸ ਹਥੇ ਚੜੇ ਜਾਣ ਦੇ ਡਰ ਵਜੋਂ ਇਸ ਨੇ ਖੁਦ ਨੂੰ ਗੋਲੀ ਮਾਰ ਲਈ ਹੈ। ਮੌਕੇ 'ਤੇ ਉੱਚ ਪੱਧਰੀ ਪੁਲਿਸ ਅਧਿਕਾਰੀ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।
Comments
Post a Comment