ਅਕਾਲੀ ਦਲ ਦੇ ਧਰਨਿਆਂ 'ਚ ਸ਼੍ਰੋਮਣੀ ਕਮੇਟੀ ਹੋਵੇਗੀ ਸ਼ਾਮਲ
ਅੰਮ੍ਰਿਤਸਰ,ਅਕਾਲੀ ਦਲ (ਬਾਦਲ) ਵੱਲੋਂ 12 ਜੂਨ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਧਰਨਿਆਂ 'ਚ ਸ਼੍ਰੋਮਣੀ ਗੁ: ਪ੍ਰ: ਕਮੇਟੀ ਨੇ ਵੀ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਅੱਜ ਇਸ ਸਬੰਧੀ ਬਿਆਨ ਜਾਰੀ ਕੀਤਾ ਗਿਆ ਹੈ।
ਅੰਮ੍ਰਿਤਸਰ,
11 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 12 ਜੂਨ ਨੂੰ
ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਧਰਨਿਆਂ 'ਚ ਸ਼੍ਰੋਮਣੀ ਗੁ: ਪ੍ਰ: ਕਮੇਟੀ ਨੇ
ਵੀ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ
ਬਡੂੰਗਰ ਵੱਲੋਂ ਅੱਜ ਇਸ ਸਬੰਧੀ ਬਿਆਨ ਜਾਰੀ ਕੀਤਾ ਗਿਆ ਹੈ। - See more at:
http://beta.ajitjalandhar.com/latestnews/1808076.cms#sthash.RZeqsJwI.dpuf
Comments
Post a Comment