ਅਚਾਨਕ ਗੋਲੀ ਚੱਲਣ ਕਾਰਨ ਪੁਲਿਸ ਮੁਲਾਜ਼ਮ ਜ਼ਖਮੀ
ਲੁਧਿਆਣਾ, ਸਥਾਨਕ ਢੁੱਗਰੀ ਪੁਲ 'ਤੇ ਅੱਜ ਦੁਪਹਿਰ ਗੋਲੀ ਚੱਲਣ ਕਾਰਨ ਪੁਲਿਸ ਪੀ.ਸੀ.ਆਰ ਦਾ ਮੁਲਾਜ਼ਮ ਜ਼ਖਮੀ ਹੋ ਗਿਆ ਹੈ, ਜ਼ਖਮੀ ਹੋਇਆ ਮੁਲਾਜ਼ਮ ਬਲਜੀਤ ਸਿੰਘ ਹੈ। ਅਧਿਕਾਰੀਆਂ ਅਨੁਸਾਰ ਬਲਜੀਤ ਸਿੰਘ ਆਪਣੀ ਪਿਸਤੌਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਉਸ ਨੂੰ ਇਲਾਜ ਲਈ ਡੀ.ਐਮ.ਸੀ. ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ।
Comments
Post a Comment