ਪੁਲਿਸ ਮੁਲਾਜ਼ਮ ਨੇ ਨਾਬਾਲਗ ਨਾਲ ਕੀਤੀ ਜਬਰ ਜਨਾਹ ਦੀ ਕੋਸ਼ਿਸ਼, ਪਿਤਾ ਦੀ ਸਦਮੇ ਨਾਲ ਮੌਤ
ਉਤਰ ਪ੍ਰਦੇਸ਼ ਦੇ ਬਲਿਆ ਜ਼ਿਲ੍ਹੇ 'ਚ ਇਕ ਪੁਲਿਸ ਮੁਲਾਜ਼ਮ ਵਲੋਂ ਨਾਬਾਲਗ ਲੜਕੀ ਨਾਲ ਜਬਰ
ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਿੰਡ ਵਾਸੀਆਂ ਨੇ ਮੁਲਾਜ਼ਮ ਨੂੰ ਫੜ ਕੇ ਉਸ ਦੀ ਚੰਗੀ
ਤਰ੍ਹਾਂ ਪਿਟਾਈ ਕੀਤੀ ਪਰ ਪੀੜਤ ਦੇ ਪਿਤਾ ਨੂੰ ਜਦੋਂ ਇਸ ਘਟਨਾ ਦੀ ਖ਼ਬਰ ਮਿਲੀ ਤਾਂ ਉਹ
ਸਦਮੇ ਨਾਲ ਦਮ ਤੋੜ ਗਿਆ। ਪੁਲਿਸ ਮੁਲਾਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਸ ਖਿਲਾਫ
ਪਾਕਸੋ ਸਮੇਤ ਹੋਰ ਐਕਟਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ
Comments
Post a Comment