ਪ੍ਰਾਪਰਟੀ ਡੀਲਰ ਦੇ ਠੱਗੇ ਕਰਜ਼ਾਈ ਕਿਸਾਨ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕੀਤੀ

ਪ੍ਰਾਪਰਟੀ ਡੀਲਰ ਦੇ ਠੱਗੇ ਕਰਜ਼ਾਈ ਕਿਸਾਨ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕੀਤੀ

 ਮਲੇਰਕੋਟਲਾ, 20 ਅਗਸਤ ( ਕੁਠਾਲਾ )- ਅੱਜ ਨੇੜਲੇ ਪਿੰਡ ਅਲੀਪੁਰ ਅਖਤਿਆਰਪੁਰਾ ਦੇ ਇੱਕ 45 ਸਾਲਾ ਕਿਸਾਨ ਜਗਦੇਵ ਸਿੰਘ ਪੁੱਤਰ ਅਮਰਜੀਤ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਕਿਸਾਨ ਸਲਫਾਸ ਨਿਗਲਣ ਤੋਂ ਪਹਿਲਾਂ ਇੱਕ ਖ਼ੁਦਕੁਸ਼ੀ ਨੋਟ ਲਿਖ ਕੇ ਘਰ ਖੜ੍ਹੇ ਟਰੈਕਟਰ 'ਤੇ ਰੱਖ ਗਿਆ। ਪੁਲਿਸ ਨੇ ਧਾਰਾ 306 ਤਹਿਤ ਮੁਕੱਦਮਾ ਦਰਜ ਕਰਕੇ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ।

Comments

Popular posts from this blog

ਬੇਕਾਬੂ ਹੋ ਕੇ ਸਕੌਡਾ ਗੱਡੀ ਰੁੱਖ ਨਾਲ ਟਕਰਾਈ ,ਚਾਲਕ ਦੀ ਦਰਦਨਾਕ ਮੌਤ

ਆਓ ਓ ਅ ੲ ਪੜੀਏ ਜੀ