ਪੰਜਾਬ ਸਰਕਾਰ ਆਪਣੇ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ-ਨਰਿੰਦਰ ਕਾਉਣੀ


ਦੋਦਾ, 12 ਅਕਤੂਬਰ (ਵਕੀਲ ਬਰਾੜ)-  ਪੰਜਾਬ ਸਰਕਾਰ ਆਪਣੇ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ ਅਤੇ ਵਿਕਾਸ ਕਾਰਜ ਬਿਨ੍ਹਾ ਕਿਸੇ ਭੇਦ-ਭਾਵ ਦੇ ਹੋਣਗੇ,  ਿਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਸਕੱਤਰ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸ੍ਰੀ ਕਾਉਣੀ ਨੇ ਕਿਹਾ ਕਿ ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 10 ਸਾਲਾਂ ਦੌਰਾਨ ਪੰਜਾਬ ਨੂੰ ਜਮ ਕੇ ਲੁੱਟਿਆ ਅਤੇ ਕੁੱਟਿਆ ਅਤੇ ਪੰਜਾਬ ਸਿਰ ਜੋ ਕਰਜ਼ੇ ਦੀ ਪੰਡ ਹੈ, ਉਹ ਪਿਛਲੀ ਅਕਾਲੀ ਭਾਜਪਾ ਸਰਕਾਰ ਦੀ ਹੀ ਦੇਣ ਹੈ। ਉਨ੍ਹਾ ਕਿਹਾ ਕਿ ਗਿੱਦੜਬਾਹਾ ਦੇ ਹਲਕਾ ਵਿਧਾ ਿਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਲਕਾ ਗਿੱਦੜਬਾਹਾ ਨੂੰ ਨਮੂਨਾ ਦਾ ਹਲਕਾ ਬਣਾਉਣ ਦਾ ਜੋ ਸੁਪਨਾ ਦੇਖਿਆ ਗਿਆ ਹੈ, ਉਹ ਹਰ ਹਾਲ ਵਿੱਚ ਪੂਰਾ ਹੋਵੇਗਾ ਅਤੇ  ਿਸ ਲ ੀ ਰਾਜਾ ਵੜਿੰਗ ਅਤੇ ਉਨ੍ਹਾ ਦੀ ਪੂਰੀ ਟੀਮ ਦਿਨ ਰਾਤ ਮਿਹਨਤ ਕਰ ਰਹੀ ਹੈ। ਉਨ੍ਹਾ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾ ਨੂੰ ਫ਼ਸਲ ਵੇਚਣ ਵਿੱਚ ਕੋ ੀ ਮੁਸ਼ਕਿਲ ਪੇਸ਼ ਨਾ ਆਵੇ।  ਿਸ ਮੌਕੇ ਉਨ੍ਹਾ ਦੇ ਨਾਲ ਸੰਸਾਰ ਸਿੰਘ ਮੱਲਣ, ਬਲਦੇਵ ਸਿੰਘ, ਪ੍ਰੀਤਮ ਸਿੰਘ ਨੰਬਰਦਾਰ, ਅਜੀਤ ਸਿੰਘ ਸਾਬਕਾ ਸਰਪੰਚ, ਕੇਵਲ ਸਿੰਘ, ਗੁਰਚਰਨ ਸਿੰਘ, ਮੋਦਨ ਸਿੰਘ ਮੈਂਬਰ, ਮਾਸਟਰ ਕਰਮਜੀਤ ਸਿੰਘ, ਜੱਗਾ ਵੜਿੰਗ, ਮਹਿੰਦਰ ਸਿੰਘ ਬਰਾੜ, ਗੁਰਜੰਟ ਸਿੰਘ, ਬੋਹੜ ਸਿੰਘ, ਗੁਰਾਂਦਿੱਤਾ ਸਿੰਘ ਅਤੇ ਸ਼ਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ।

<script async src="//pagead2.googlesyndication.com/pagead/js/adsbygoogle.js"></script>
<ins class="adsbygoogle"
     style="display:block; text-align:center;"
     data-ad-layout="in-article"
     data-ad-format="fluid"
     data-ad-client="ca-pub-2875716970012173"
     data-ad-slot="8428464331"></ins>
<script>
     (adsbygoogle = window.adsbygoogle || []).push({});
</script>

ਫੋਟੋ-12 ਵਕੀਲ ਬਰਾੜ 2
ਕੈਪਸ਼ਨ-ਪਿੰਡ  ਪਿੰਡ ਮੱਲਣ ਵਿਖੇ ਝੋਨੇ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰਦੇ ਹੋਏ ਨਰਿੰਦਰ ਕਾਉਣੀ

Comments

Popular posts from this blog

ਬੇਕਾਬੂ ਹੋ ਕੇ ਸਕੌਡਾ ਗੱਡੀ ਰੁੱਖ ਨਾਲ ਟਕਰਾਈ ,ਚਾਲਕ ਦੀ ਦਰਦਨਾਕ ਮੌਤ

ਪੰਜ ਗ੍ਰਾਮ ਹੈਰੋਇਨ ,19 ਕਿਲੋ ਡੋਡਿਆਂ ਅਤੇ 150 ਲੀਟਰ ਲਾਹਣ ਸਣੇ ਚਾਰ ਕਾਬੂ

ਵੱਟ ਪੋਚਣ ਦਾ ਦੇਸੀ ਜੁਗਾੜ ------