ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ

ਜੈਤੋ-ਕੋਟਕਪੂਰਾ ਮਾਰਗ 'ਤੇ ਪਿੰਡ ਗੁਰੂ ਕੀ ਢਾਬ ਵਿਖੇ ਇੱਕ ਤੇਜ ਰਫ਼ਤਾਰ ਕਾਰ ਦੇ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਉਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਇੱਕ ਢਾਈ ਮਹੀਨਿਆਂ ਦੀ ਬੱਚੀ ਵੀ ਸ਼ਾਮਲ ਹੈ। ਇਹ ਪਰਿਵਾਰ ਅਜੀਤਗਿੱਲ ਤੋਂ ਆਪਣੇ ਪਿੰਡ ਧੂੜਕੋਟ (ਮੋਗਾ) ਵਾਪਸ ਜਾ ਰਿਹਾ ਸੀ।



Comments

Popular posts from this blog

ਬੇਕਾਬੂ ਹੋ ਕੇ ਸਕੌਡਾ ਗੱਡੀ ਰੁੱਖ ਨਾਲ ਟਕਰਾਈ ,ਚਾਲਕ ਦੀ ਦਰਦਨਾਕ ਮੌਤ

ਪੰਜ ਗ੍ਰਾਮ ਹੈਰੋਇਨ ,19 ਕਿਲੋ ਡੋਡਿਆਂ ਅਤੇ 150 ਲੀਟਰ ਲਾਹਣ ਸਣੇ ਚਾਰ ਕਾਬੂ

ਵੱਟ ਪੋਚਣ ਦਾ ਦੇਸੀ ਜੁਗਾੜ ------