ਅਮੋਨੀਆ ਗੈਸ ਲੀਕ ਹੋਣ ਨਾਲ ਪਿੰਡ ਭੱਟੀਆਂ 'ਚ ਸੈਂਕੜੇ ਲੋਕ ਬੇਹੋਸ਼

http://wp.me/p99ppO-7z
ਲੁਧਿਆਣਾ
-ਪਿੰਡ ਭੱਟੀਆਂ 'ਚ ਵਾਟਰ ਕੰਪਨੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ ਸੈਂਕੜੇ ਲੋਕ ਬੇਹੋਸ਼ ਹੋ ਗਏ ਹਨ। ਐੱਸ ਐੱਚ ਓ ਵੀ ਪੀ ਸਿੰਘ ਦਾ ਕਹਿਣਾ ਹੈ ਕਿ ਪੀੜਤਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਭੇਜਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਹਾਹਾਕਾਰ ਹੈ ।

Comments

Popular posts from this blog

ਬੇਕਾਬੂ ਹੋ ਕੇ ਸਕੌਡਾ ਗੱਡੀ ਰੁੱਖ ਨਾਲ ਟਕਰਾਈ ,ਚਾਲਕ ਦੀ ਦਰਦਨਾਕ ਮੌਤ

ਆਓ ਓ ਅ ੲ ਪੜੀਏ ਜੀ